ਕੁਛ ਪਿਆਰ ਕਰਨ ਵਾਲੇ ਅਜਿਹੇ ਵੀ ਨਾਦਾਨ ਹੁੰਦੇ ਨੇ ,

ਲੈ ਜਾਂਦੇ ਨੇ ਕਿਸ਼ਤੀ ਉਸ ਥਾਂ ਜਿੱਥੇ ਤੂਫ਼ਾਨ ਹੁੰਦੇ ਨੇ !!